ਮੋਟਰਸਾਇਕਲਾਂ ਦੀ ਹੋਈ ਆਹਮੋ ਸਾਮ੍ਹਣੇ ਭਿਆਨਕ ਟੱਕਰ, ਤੀਨ ਜਖਮੀ

ਗੁਰਦਾਸਪੁਰ ਮੁਕੇਰੀਆਂ ਰੋਡ ਤੇ ਬੁਲੇਟ ਅਤੇ ਪਲਸਰ ਮੋਟਰਸਾਈਕਲ ਦੀ ਹੋਈ ਆਹਮੋ ਸਾਹਮਣੇ ਟੱਕਰ ਹੋ ਗਈ।

ਦੇਖੋ ਦਿਲ ਦੇਹਲਾਨ ਵਾਲੀ ਵੀਡਿਉ ਨੀਚੇ ਲਿੰਕ ਤੇ ਕਲਿਕ ਕਰੋ👇👇👇👇👇👇👇

https://facebook.com/186524980454670

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਹਗੀਰਾਂ ਨੇ ਦੱਸਿਆ ਕਿ ਗੁਰਦਾਸਪੁਰ ਮੁਕੇਰੀਆਂ ਰੋਡ ਤੇ ਬੁਲੇਟ ਮੋਟਰਸਾਈਕਲ ਅਤੇ ਪਲਸਰ ਮੋਟਰਸਾਈਕਲ ਵਿਚਕਾਰ ਆਹਮੋ ਸਾਹਮਣੇ ਟੱਕਰ ਹੋਈ ਹੈ ਜਿਸ ਵਿਚ ਇਕ ਮਹਿਲਾ ਸਮੇਤ 3 ਜ਼ਖ਼ਮੀ ਹੋਏ ਹਨ ਅਤੇ ਸੜਕ ਹਾਦਸੇ ਦੀ ਇਹ ਸਾਰੀ ਘਟਨਾ ਸਾਹਮਣੇ ਇਕ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਇਆ ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਮੋਟਰਸਾਈਕਲਾਂ ਦੇ ਪਰਖੱਚੇ ਉੱਡ ਗਏ ਅੱਤੇ ਇਸ ਦੁਰਘਟਨਾ ਵਿੱਚ ਪਲਸਰ ਮੋਟਰਸਾਈਕਲ ਤੇ ਸਵਾਰ ਬੰਟੀ ਨਾਮਕ ਵਿਅਕਤੀ ਅਤੇ ਉਸਦੀ ਪਤਨੀ ਜ਼ਖ਼ਮੀ ਹੋਏ ਹਨ ਜਦਕਿ ਬੁਲਟ ਮੋਟਰਸਾਈਕਲ ਤੇ ਸਵਾਰ ਵੀ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਨ੍ਹਾਂ ਨੂੰ ਇਲਾਜ ਦੇ ਲਈ ਹੋਸਪਿਟਲ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *