ਪੰਜਾਬ ਪ੍ਰੈਸ ਕਲੱਬ ਵਿਖੇ ਪ੍ਰੈਸ ਦਿਵਸ ਮਨਾਇਆ ਗਿਆ
ਜਲੰਧਰ, 16 ਨਵੰਬਰ (ਬਿਊਰੋ ) : ਕੌਮੀ ਪ੍ਰੈਸ ਦਿਵਸ ਮੌਕੇ ਪੰਜਾਬ ਪ੍ਰੈਸ ਕਲੱਬ ਜਲੰਧਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੱਤਰਕਾਰੀ ਵਿਭਾਗ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੀਡੀਆ ਕਰਮੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਜਨਸੰਚਾਰ ਦੇ ਵਿਦਿਆਰਥੀ ਬੜੇ ਉਤਸ਼ਾਹ ਨਾਲ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਮੰਡਲ ‘ਚ ਸੀਨੀਅਰ ਪੱਤਰਕਾਰ ਸਤਨਾਮ […]
Continue Reading