2 ਜਨਵਰੀ ਨਗਰ ਕੀਰਤਨ ਨੂੰ ਲੈਕੇ ਜਲੰਧਰ ਦਾ ਪ੍ਰਸ਼ਾਸ਼ਨ ਪੱਬਾਂ ਭਾਰ
ਜਲੰਧਰ 22 ਦਿਸੰਬਰ (ਬਿਊਰੋ) : ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਾਹਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਕੀਰਤਨ 2 ਜਨਵਰੀ ਨੂੰ ਸਜਾਇਆ ਜਾ ਰਿਹਾ ਹੈ ਜਿਸਦੀਆਂ ਤਿਆਰੀਆਂ ਜੋਰਾਂ ਤੇ ਹਨ ਅਤੇ ਪ੍ਰਸ਼ਾਸ਼ਨ ਨੇ ਵੀ ਪੱਬਾ ਭਾਰ […]
Continue Reading
