ਇੰਨੋਸੈਂਟ ਹਾਰਟਸ ਗਰੁੱਪ ਦੇ ਫਾਈਨਲ ਈਅਰ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ
ਜਲੰਧਰ 18 ਜੁਲਾਈ (ਬਿਊਰੋ) : ਇੰਨੋਸੈਂਟ ਹਾਰਟਸ ਦੇ ਫਾਈਨਲ ਈਅਰ ਦੇ ਵਿਦਿਆਰਥੀਆਂ ਨੇ ਅਪ੍ਰੈਲ-2023 ਵਿੱਚ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕੈਂਪਸ ਦਾ ਨਾਂ ਰੌਸ਼ਨ ਕੀਤਾ। ਵੱਖ-ਵੱਖ ਵਿਭਾਗਾਂ ਦੇ 60 ਤੋਂ ਵੱਧ ਵਿਦਿਆਰਥੀਆਂ ਨੇ 9 CGPA ਤੋਂ ਵੱਧ ਅੰਕ ਪ੍ਰਾਪਤ ਕਰਕੇ ਮਾਣਮੱਤੀ ਪ੍ਰਾਪਤੀ ਕੀਤੀ ਹੈ।ਇਹ ਸਭ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਦੇ ਨਾਲ-ਨਾਲ ਫੈਕਲਟੀ ਮੈਂਬਰਾਂ ਵੱਲੋਂ […]
Continue Reading
