ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਜਲੰਧਰ ਦਿਹਾਤੀ ਪੁਲਿਸ ਨੇ ਕਰਵਾਏ ਖੇਡ ਮੁਕਾਬਲੇ
ਜੀ ਨੈੱਟਵਰਕ 31 ਅਗਸਤ (ਬਿਊਰੋ) : ਖੇਡਾਂ ਇਨਸਾਨ ਨੂੰ ਸ਼ਰੀਰਕ ਪੱਖੋਂ ਹੀ ਨਹੀਂ ਬਲਕਿ ਮਾਨਸਿਕ ਪੱਖੋਂ ਵੀ ਮਜ਼ਬੂਤ ਬਣਾਉਂਦੀਆਂ ਹਨ । ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਕੀਤਾ ਜੋਕਿ ਧੰਨ ਧੰਨ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਸਾਹਿਬ ਦੀ ਖੇਡ ਗਰਾਊਂਡ ਵਿਖੇ ਜਲੰਧਰ ਦਿਹਾਤੀ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ […]
Continue Reading
