ਪੰਜਾਬ ਪ੍ਰੈੱਸ ਕਲੱਬ ਵਲੋਂ ਪ੍ਰੈੱਸ ਦੀ ਆਜ਼ਾਦੀ ‘ਤੇ ਹੋ ਰਹੇ ਹਮਲਿਆਂ ਦੀ ਨਿੰਦਾ
ਜਲੰਧਰ, 4 ਅਕਤੂਬਰ (ਬਿਊਰੋ) : ਇਹ ਬੇਹੱਦ ਚਿੰਤਾ ਤੇ ਫ਼ਿਕਰ ਵਾਲੀ ਗੱਲ ਹੈ ਕਿ ਦੇਸ਼ ਵਿਚ ਪ੍ਰੈੱਸ ਦੀ ਆਜ਼ਾਦੀ ਲਈ ਗੰਭੀਰ ਖ਼ਤਰੇ ਉੱਭਰ ਰਹੇ ਹਨ। ਬੀਤੇ ਦਿਨ ਨਵੀਂ ਦਿੱਲੀ ਵਿਚ ‘ਨਿਊਜ਼ ਕਲਿੱਕ’ ਨਿਊਜ਼ ਪੋਰਟਲ ਨਾਲ ਸੰਬੰਧਿਤ ਪੱਤਰਕਾਰਾਂ ਦੇ ਖਿਲਾਫ਼ ਦਿੱਲੀ ਪੁਲਿਸ ਵਲੋਂ ਯੂ.ਏ.ਪੀ.ਏ. ਅਤੇ ਹੋਰ ਸੰਗੀਨ ਕਾਨੂੰਨਾਂ ਅਧੀਨ ਕੀਤੀ ਗਈ ਕਾਰਵਾਈ ਨੂੰ ਇਸੇ ਸੰਦਰਭ ਵਿਚ […]
Continue Reading