ਜਲੰਧਰ : ਰਿਸ਼ਵਤ ਮੰਗਦਾ ਸਿਵਲ ਹਸਪਤਾਲ ਦਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਜਲੰਧਰ, 16 ਜਨਵਰੀ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ […]
Continue Reading