ਆਰਸ਼ੀ ਐੱਮ ਐੱਮ ਏ ਸੋਪਟਰਸ ਐਸੋਸੀਏਸ਼ਨ ਪੰਜਾਬ ਦੀ ਹੋਈ ਜਨਰਲ ਬਾਡੀ ਮੀਟਿੰਗ
ਲੁਧਿਆਣਾ 1 ਸਿਤੰਬਰ (ਬਿਊਰੋ) : ਅੱਜ ਲੁਧਿਆਣਾ ਦੇ ਗਿੱਲ ਰੋਡ ਵਿਖੇ ਆਰਸ਼ੀ ਐੱਮ ਐੱਮ ਏ ਸੋਪਟਰਸ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਦੀ ਅਗਵਾਈ ਹੇਠ ਨਵੀਂ ਨਿਯੁਕਤੀਆਂ ਕੀਤੀਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕੀ ਯੂਵਾ ਪੀੜੀ ਨੂੰ ਨਸ਼ਿਆਂ ਤੋਂ ਦੂਰ […]
Continue Reading