ਪੰਜਾਬ ਦੇ ਸਿਹਤ ਮੰਤਰੀ ਨੇ ਜਲੰਧਰ ਸਿਵਿਲ ਅਸਪਤਾਲ ਦਾ ਕੀਤਾ ਅਚਨਚੇਤ ਦੌਰਾ
ਜਲੰਧਰ 11 ਫਰਵਰੀ (ਬਿਊਰੋ) : ਐਤਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਜਲੰਧਰ ਸਿਵਿਲ ਅਸਪਤਾਲ ਦਾ ਅਚਨਚੇਤ ਦੌਰਾ ਕੀਤਾ। ਮੰਤਰੀ ਨੇ ਕਿਹਾ ਕਿ ਸਾਨੂੰ ਕੁਝ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਕਰਕੇ ਉਨ੍ਹਾਂ ਵਲੋਂ ਅੱਜ ਚੈਕਿੰਗ ਕੀਤੀ ਗਈ ਹੈ ਅਤੇ ਕੁਝ ਖਾਮੀਆਂ ਵੀ ਸਾਮਣੇ ਆਈਆਂ ਹਨ,ਜਿਸਨੂੰ ਜਲਦ ਦੁਰੁਸਤ ਕੀਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ […]
Continue Reading
