ਦਾਸਤਾਨ ਏ ਸਰਹੰਦ ਕਾਰਟੂਨ ਫਿਲਮ ਦੇ ਵਿਰੋਧ ਵਿੱਚ ਸਮੂਹ ਸਿੱਖ ਜਥੇਬੰਦੀਆ ਨੇ ਕੀਤੀ ਪ੍ਰੈਸ ਵਾਰਤਾ
ਜਲੰਧਰ 24 ਨਵੰਬਰ (ਬਿਊਰੋ) : ਜਲੰਧਰ ਪ੍ਰੈਸ ਕਲੱਬ ਵਿੱਚ ਦਾਸਤਾਨ ਏ ਸਰਹਿੰਦ ਕਾਰਟੂਨ ਫਿਲਮ ਦੇ ਵਿਰੋਦ ਵਿੱਚ ਅਵਾਜ-ਏ-ਕੌਮ ਜਥੇਬੰਦੀ, ਅੱਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ਸਾਝਾਂ ਬਿਆਨ ਜਾਰੀ ਕੀਤਾ ਗਿਆ, ਜਿਸ ਵਿੱਚ ਅਵਾਜ਼ ਏ ਕੋਮ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਕਾਰਟੂਨ ਫਿਲਮਾ […]
Continue Reading