15 ਜਨਵਰੀ ਨੂੰ ਨਿਕਲ ਰਹੇ ਮੁੱਖ ਨਗਰ ਕੀਰਤਨ ਦੀਆਂ ਤਿਆਰੀਆਂ ਜੋਰਾਂ ਤੇ,ਵਪਾਰਿਕ ਸੰਗਠਨਾਂ ਨੂੰ ਲੰਗਰਾਂ ਲਈ ਦਿੱਤਾ ਸੱਦਾ ਪੱਤਰ
ਜਲੰਧਰ 8 ਦਿਸੰਬਰ (ਬਿਊਰੋ) : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ 15 ਜਨਵਰੀ ਦਿਨ ਸੋਮਵਾਰ ਸਵੇਰੇ 10 ਵਜੇ ਸਜਾਏ ਜਾ […]
Continue Reading