25 ਨਵੰਬਰ ਜਲੰਧਰ ਸ਼ਹਿਰ ਦੇ ਮੁੱਖ ਨਗਰ ਕੀਰਤਨ ਚ ਜਥੇ ਸਮੇਤ ਸ਼ਮੂਲੀਅਤ ਕਰਨਗੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ
ਜਲੰਧਰ 2 ਨਵੰਬਰ (ਬਿਊਰੋ) : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੀਆਂ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ ਜਿਸ ਨੂੰ ਲੈਕੇ ਜਲੰਧਰ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਗੁ ਦੀਵਾਨ ਅਸਥਾਨ ਵਲੋਂ ਲਗਾਤਾਰ ਸੰਤ ਸਮਾਜ, ਨਿਹੰਗ ਜਥੇਬੰਦੀਆ ਨਾਲ ਰਾਬਤਾ ਕਾਇਮ ਕੀਤਾ ਜਾ […]
Continue Reading