ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਜਲੰਧਰ 31 ਅਕਤੂਬਰ (ਬਿਊਰੋ) : ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿੱਚ ਸੋਦਰ ਦੀ ਚੋਕੀ ਤੋਂ ਬਾਦ ਭਾਈ ਸਾਹਿਬ ਭਾਈ ਜਤਿੰਦਰਜੋਧ ਸਿੰਘ ਹਜ਼ੂਰੀ ਰਾਗੀ ਜੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ […]
Continue Reading