ਜਲੰਧਰ : ਵਿਜੀਲੈਂਸ ਬਿਊਰੋ ਨੇ PSPCL ਦੇ ਕਰਮਚਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕੀਤਾ ਕਾਬੂ
ਜਲੰਧਰ 7 ਫਰਵਰੀ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ […]
Continue Reading