ਜਲੰਧਰ : ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
ਜਲੰਧਰ, 10 ਫਰਵਰੀ (ਬਿਊਰੋ) : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ 12 ਕਿਲੋ ਗਾਂਜੇ ਸਮੇਤ ਕਾਬੂ ਕਰਕੇ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿੱਚ ਗਾਂਜੇ ਦੀ ਤਸਕਰੀ ਕਰਨ ਵਾਲਾ ਇੱਕ ਅੰਤਰਰਾਜੀ ਗਿਰੋਹ […]
Continue Reading
