ਗੁਰੂਦਵਾਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਵਿਚ ਮਨਾਇਆ 23ਵਾਂ ਸਥਾਪਨਾ ਦਿਵਸ
ਜਲੰਧਰ 11 ਸਿਤੰਬਰ (ਬਿਊਰੋ) : ਗੁਰੂਦਵਾਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਗੁਰੂਦਵਾਰਾ ਸਾਹਿਬ ਦਾ ੨੩ ਵਾਂ ਸਥਾਪਨਾ ਦਿਵਸ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਵਲੋਂ ਬੜੇ ਹੀ ਪਿਆਰ ਅਤੇ ਸ਼ਰਧਾ ਨਾਲ ਮਨਾਇਆ ਗਿਆ । ਸੰਗਤਾਂ ਨੇ ਰਲ ਮਿਲ ਕੇ ਸ੍ਰੀ ਸਹਿਜ ਪਾਠ ਦੇ ਜਾਪੁ ਕੀਤੇ। ਸਵੇਰ ਦੇ ਸਮਾਗਮ ਵਿੱਚ […]
Continue Reading
