ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਜੀ 25 ਨਵੰਬਰ ਦੇ ਨਗਰ ਕੀਰਤਨ ਚ ਕਰਨਗੇ ਸ਼ਮੂਲੀਅਤ
ਜਲੰਧਰ 28 ਅਕਤੂਬਰ (ਬਿਊਰੋ) : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜਲੰਧਰ ਸ਼ਹਿਰ ਚ 25 ਨਵੰਬਰ ਦਿਨ ਸਨਿਚਰਵਾਰ ਨੂੰ ਸਜਾਇਆ ਜਾਏਗਾ ਜਿਸ ਦੀ ਆਰੰਭਤਾ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋ ਹੋਵੇਗੀ। ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ […]
Continue Reading