ਸਰਬੰਸਦਾਨੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਹੀ ਮਨਾਇਆ ਜਾਵੇਗਾ : ਸਿੰਘ ਸਭਾਵਾਂ
ਜਲੰਧਰ 21 ਦਿਸੰਬਰ (ਬਿਊਰੋ) : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਜਲੰਧਰ ਦੀਆਂ ਬਹੁੱਤਾਤ ਸਿੰਘ ਸਭਾਵਾਂ 5 ਜਨਵਰੀ ਨੂੰ ਹੀ ਮਨਾ ਰਹੀਆਂ ਹਨl ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਹਨ ਸਿੰਘ ਢੀਂਡਸਾ, ਜਥੇਦਾਰ ਜਗਜੀਤ ਸਿੰਘ ਗਾਬਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਿੰਦਰ ਸਿੰਘ ਮਝੈਲ, ਜਸਬੀਰ ਸਿੰਘ ਰੰਧਾਵਾ, ਗੁਰਮੀਤ ਸਿੰਘ ਬਿੱਟੂ, ਹਰਜੋਤ ਸਿੰਘ […]
Continue Reading