ਕੇਨਰਾ ਬੈਂਕ ਦੇ 🏧 ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼, ਕਿਵੇਂ ਕਾਰ ਗੈਸ ਕਟਰ ਲੈ ਕੇ ਪਹੁੰਚੇ ਲੁਟੇਰੇ,ਦੇਖੋ CCTV

(ਸ਼ਰਮਾ) : ਥਾਣਾ ਗੋਰਾਇਆ ਦੇ ਪਿੰਡ ਚਚਰਾੜੀ ਵਿਖੇ ਕੇਨਰਾ ਬੈਂਕ ਦੀ ਬਰਾਂਚ ਜੋ ਨੈਸ਼ਨਲ ਹਾਈਵੇ ਤੇ ਸਥਿਤ ਹੈ ਦੇ ਏਟੀਐੱਮ ਮਸ਼ੀਨ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ । ਜਾਣਕਾਰੀ ਮੁਤਾਬਕ ਬੈਂਕ ਦੇ ਬਾਹਰ ਲੱਗੀ ਏਟੀਐਮ ਮਸ਼ੀਨ ਦੇ ਸ਼ਟਰ ਨੂੰ ਤੜਕੇ ਤਿੰਨ ਵਜੇ ਦੇ ਕਰੀਬ ਗੈਸ ਕਟਰ ਗਰੋਹ ਵੱਲੋਂ ਕੱਟਿਆ ਗਿਆ ਪਰ ਕਿਸੇ ਵਿਅਕਤੀ ਵੱਲੋਂ ਲੁਟੇਰਿਆਂ […]

Continue Reading